28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹਲਕਾ ਦਾਖਾ ਦੇ ਲੋਕ ਵਿਧਾਇਕ ਇਯਾਲੀ ਨਾਲ ਹਨ-ਸਾਬਕਾ ਸਰਪੰਚ ਸੋਹੀਆ/ਕਾਕਾ ਪੱਬੀਆ/ਮਾ: ਚੌਂਕੀਮਾਨ

ਅਜੀਤ ਡੈਸਕ 26-12-2025
ਚੌਕੀਮਾਨ, 25 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆ, ਯੂਥ ਆਗੂ ਇੰਦਰਜੀਤ ਸਿੰਘ ਕਾਕਾ ਪੱਬੀਆਂ ਤੇ ਮਾਸਟਰ ਬਲਜਿੰਦਰ ਸਿੰਘ ਚੌਂਕੀਮਾਨ ਨੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵਿਚ ਹੋਈ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਚੱਟਾਨ ਵਾਂਗ ਖੜ੍ਹੇ ਹਨ |
ਪਿਛਲੀ ਖ਼ਬਰ ਮੈਡੀਸੇਫ਼ ਹਸਪਤਾਲ ਹੰਬੜਾਂ ਵਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਪਿੰਡ ਝੋਰੜਾਂ ਦੀ ਪੰਚਾਇਤੀ ਜ਼ਮੀਨ 'ਤੇ ਗਰਿੱਡ ਲਗਾਉਣ ਦਾ ਮਾਮਲਾ ਦਿਨੋਂ-ਦਿਨ ਉਲਝਣ ਲੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।