27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਿਵਾਲਿਕ ਸਕੂਲ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 26-12-2025
ਜਗਰਾਉਂ, 25 ਦਸੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ 'ਚ ਪ੍ਰੀ-ਨਰਸਰੀ ਅਤੇ ਨਰਸਰੀ ਦੇ ਬੱਚਿਆਂ ਨੇ ਕ੍ਰਿਸਮਸ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ | ਇਸ ਮੌਕੇ ਪ੍ਰੀ-ਨਰਸਰੀ ਦੇ ਨੰਨੇ੍ਹ-ਮੁੰਨੇ੍ਹ ਬੱਚਿਆਂ ਨੇ ਵੀ ਕ੍ਰਿਸਮਸ ਦੇ ਗੀਤ 'ਤੇ ਨੱਚ ਕੇ ਸਭ ਦਾ ਮਨ ਮੋਹ ਲਿਆ ਅਤੇ ਨਰਸਰੀ ਦੇ ਬੱਚਿਆਂ ਨੇ ਵੀ ਗੀਤ 'ਤੇ ਆਪਣੀ ਸੁੰਦਰ ਪ੍ਰਸਤੁਤੀ ਦਿੱਤੀ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਨੀਲਮ ਸ਼ਰਮਾ ਨੇ ਬੱਚਿਆਂ ਨੂੰ ਕਿ੍ਸਮਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਮਾਰਕੀਟ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ 28 ਤੋਂ ਸ਼ੁਰੂ ਅਗਲੀ ਖ਼ਬਰ ਗੈਸ ਸਿਲੰਡਰ ਦੀ ਸਪਲਾਈ ਰਜਿਸਟਰਡ ਨੰਬਰ 'ਤੇ ਓ.ਟੀ.ਪੀ. ਆਉਣ ਉਪਰੰਤ ਮਿਲੇਗੀ-ਡਾ: ਨਰਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।