27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦਾ ਸਾਲਾਨਾ ਖੇਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਸਾਲਾਨਾ ਸਕੂਲ ਪੱਧਰੀ ਇੰਟਰ ਹਾਊਸ ਖੇਡ ਟੂਰਨਾਮੈਂਟ ਡਾਇਰੈਕਟਰ ਮਹਿੰਦਰ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਪੰਜ ਹਾਊਸਾਂ ਸਤਲੁਜ, ਬਿਆਸ, ਰਾਵੀ, ਮਾਝਾ ਅਤੇ ਮਾਲਵਾ ਦੇ ਖਿਡਾਰੀਆਂ ਨੇ ਭਾਗ ਲੈ ਕੇ ਸ਼ਾਨਦਾਰ ਮਾਰਚ ਪਾਸਟ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਤੋਂ ਇਲਾਵਾ ਹਾਊਸ ਇੰਚਾਰਜਾਂ ਨੇ ਹਵਾ ਵਿਚ ਗੁਬਾਰੇ ਛੱਡ ਕੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸਕੂਲ ਡਾਇਰੈਕਟਰ ਮਹਿੰਦਰ ਸਿੰਘ ਸਿੱਧੂ, ਜਸਵੀਰ ਸਿੰਘ ਕਮਾਲਪੁਰਾ, ਬਲਦੇਵ ਸਿੰਘ ਕੈਨੇਡਾ, ਪ੍ਰੀਤਮ ਸਿੰਘ ਰਾਏਕੋਟ, ਪਿ੍ਤਪਾਲ ਸਿੰਘ ਤੇ ਮੇਜਰ ਸਿੰਘ ਆਦਿ ਪਤਵੰਤੇ ਸੱਜਣਾਂ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਪੁਲਿਸ ਚੌਂਕੀ ਗਿੱਦੜਵਿੰਡੀ ਵਲੋਂ 7 ਗ੍ਰਾਮ ਹੈਰੋਇਨ ਸਮੇਤ ਮਹਿਲਾ ਤਸਕਰ ਪ੍ਰੇਮੋਬਾਈ ਕਾਬੂ ਅਗਲੀ ਖ਼ਬਰ ਪਿੰਡ ਮਾਣੂੰਕੇ ਦੇ ਇਕਲੌਤੇ ਨੌਜਵਾਨ ਦੀ ਕੈਨੇਡਾ 'ਚ ਮੌਤ, ਅੱਜ ਹੋਵੇਗਾ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।