25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦੀ ਦਿਹਾੜਿਆਂ ਦੇ ਸੰਬੰਧ 'ਚ ਪ੍ਰਭਾਤ ਫੇਰੀ ਸਜਾਈ

ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਸੁਸ਼ੀਲ)-ਸਥਾਨਕ ਗੁਰਦੁਆਰਾ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੂੰ ਸਮਰਪਿਤ 27 ਦਸੰਬਰ ਨੂੰ ਨਗਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਗਦੇਵ ਸਿੰਘ, ਕੁਲਵਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੇ ਸਬੰਧ 'ਚ ਗੁਰਦੁਆਰਾ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਅਤੇ ਸੁਖਮਨੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਰੋਜ਼ਾਨਾ ਸਵੇਰੇ ਪ੍ਰਭਾਤ ਫੇਰੀ ਸਜਾਈ ਜਾ ਰਹੀ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਡੱਲਾ ਵਲੋਂ ਹਲਕਾ ਰਾਏਕੋਟ ਦੇ ਸਰਕਲ ਜਥੇਦਾਰਾਂ ਨਾਲ ਸਲ... ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਲੰਗਰ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।