28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਵੱਧ ਰਹੀ ਠੰਢ ਅਤੇ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਜਾਵੇ-ਪ੍ਰਧਾਨ ਢਿੱਲੋਂ/ਪੁੜੈਣ

ਅਜੀਤ ਡੈਸਕ 31-12-2025
ਹੰਬੜਾਂ, 30 ਦਸੰਬਰ (ਹਰਵਿੰਦਰ ਸਿੰਘ ਮੱਕੜ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਤੇ ਪ੍ਰੈੱਸ ਸਕੱਤਰ ਅਲਬੇਲ ਸਿੰਘ ਪੁੜੈਣ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ਰਾਹੀਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਧ ਰਹੀ ਠੰਡ ਅਤੇ ਧੁੰਦ ਕਾਰਨ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਕੇ ਸਕੂਲ ਲੱਗਣ ਦਾ ਸਮਾਂ 10 ਵਜੇ ਕੀਤਾ ਜਾਵੇ ਤਾਂ ਕਿ ਠੰਡ ਅਤੇ ਧੁੰਦ ਕਾਰਨ ਕੋਈ ਅਣਹੋਣੀ ਨਾ ਵਾਪਰ ਸਕੇ |
ਪਿਛਲੀ ਖ਼ਬਰ ਲੁਧਿਆਣਾ ਨਿਗਰ ਨਿਗਮ ਨਾਲ ਪਿੰਡਾਂ ਨੂੰ ਜੋੜਨ ਦਾ ਫ਼ੈਸਲਾ ਲੈਂਡ ਪੂਲਿੰਗ ਨੀਤੀ ਦਾ ਹੀ ਹਿੱਸਾ-ਈਸੇਵਾਲ/ਗੋਲੂ ਤਲਵੰਡੀ/ਹ... ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਵਾਰਡਬੰਦੀ ਕੀਤੀ-ਹੀਰਾ ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।