24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਰਾਜਾ ਹਸਪਤਾਲ ਨਵਾਂਸ਼ਹਿਰ ਵਲੋਂ ਸੰਗਰਾਂਦ ਦੇ ਸ਼ੁੱਭ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 16-06-2025
ਨਵਾਂਸ਼ਹਿਰ, 15 ਜੂਨ (ਹਰਮਿੰਦਰ ਸਿੰਘ ਪਿੰਟੂ) - ਰਾਜਾ ਹਸਪਤਾਲ ਮੋਤਾ ਸਿੰਘ ਰੋਡ ਨਵਾਂਸ਼ਹਿਰ ਵੱਲੋਂ ਸੰਗਰਾਂਦ ਦੇ ਸ਼ੁੱਭ ਮੌਕੇ ਮਹੀਨਾਵਾਰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਰਾਜਾ ਹਸਪਤਾਲ ਦੇ ਸੰਸਥਾਪਕ ਅਤੇ ਐਮ. ਡੀ. ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮੈਡੀਕਲ ਕੈਂਪ ਮੌਕੇ ਡਾ. ਅਰਜੁਨ ਸਹਿਗਲ ਵੱਲੋਂ ਲੋੜਵੰਦਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਈ. ਸੀ. ਜੀ., ਮੁਫ਼ਤ ਬਲੱਡ ਸ਼ੂਗਰ ਜਾਂਚ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਡਾ. ਕਮਲਜੀਤ ਮਾਰਕੀਟ ਹੈੱਡ ਅਤੇ ਹੋਰ ਸਟਾਫ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹਪਧਾਣੇ 'ਚ ਸੰਗਰਾਂਦ ਦੇ ਦਿਹਾੜੇ ਨੰੁੂ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਕੌਮਾਂਤਰੀ ਯੋਗ ਦਿਵਸ ਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।