13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕੁਲਵਿੰਦਰ ਕੌਰ ਨੇ ਚੋਣ ਤਹਿਸੀਲਦਾਰ ਵਜੋਂ ਸੰਭਾਲਿਆ ਅਹੁਦਾ

ਅਜੀਤ ਡੈਸਕ 17-06-2025
ਨਵਾਂਸ਼ਹਿਰ, 16 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਇੱਥੇ ਚੋਣ ਤਹਿਸੀਲਦਾਰ ਵਜੋਂ ਕੁਲਵਿੰਦਰ ਕੌਰ ਨੇ ਅਹੁਦਾ ਸੰਭਾਲਿਆ | ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਬਤੌਰ ਚੋਣ ਕਾਨੂੰਗੋ ਤਾਇਨਾਤ ਰਹੇ ਕੁਲਵਿੰਦਰ ਕੌਰ ਨੇ ਤਰੱਕੀ ਉਪਰੰਤ ਚੋਣ ਤਹਿਸੀਲਦਾਰ ਵਜੋਂ ਚਾਰਜ ਲੈਂਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਹਾਈਪਰਟੈਨਸ਼ਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਗੋਦੜੀਆ ਸਿੰਘ ਨੂੰ ਸਮਰਪਿਤ ਤਲਵੰਡੀ ਜੱਟਾਂ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।