30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਦਵਿੰਦਰ ਸਿੰਘ ਅਟਵਾਲ ਨੂੰ ਸ਼ਰਧਾ ਦੇ ਫੁੱਲ ਭੇਟ

ਅਜੀਤ ਡੈਸਕ 19-06-2025
ਕਟਾਰੀਆਂ, 18 ਜੂਨ (ਪ੍ਰੇਮੀ ਸੰਧਵਾਂ)-ਸਮਾਜ ਸੇਵੀ ਹਰਪ੍ਰੀਤ ਸਿੰਘ, ਜਥੇ. ਮਨਪ੍ਰੀਤ ਸਿੰਘ ਤੇ ਅਮਨਪ੍ਰੀਤ ਸਿੰਘ ਦੇ ਪਿਤਾ ਜਥੇ. ਦਵਿੰਦਰ ਸਿੰਘ ਅਟਵਾਲ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਸਹਿਜ ਪਾਠਾਂ ਦੇ ਭੋਗ ਪਾਏ ਗਏ | ਭਾਈ ਅਮਰਦੀਪ ਸਿੰਘ ਦੇ ਕੀਰਤਨੀ ਜਥੇ ਵਲੋਂ ਸੋਗਮਈ ਕੀਰਤਨ ਕੀਤਾ ਗਿਆ | ਉਪਰੰਤ ਵੱਖ-ਵੱਖ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਭਾਈ ਦਿਲਬਾਗ ਸਿੰਘ ਵਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਲਾਲੀ ਗਦਾਣੀ, ਬਲਿਹਾਰ ਸਿੰਘ, ਲਖਵੀਰ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਕ ਧੁੱਪ ਤੋਂ ਬਚਣ ਲਈ ਘਰਾਂ 'ਚ ਹੀ ਰਹਿਣ -ਡਾ. ਉਂਕਾਰ ਸਿੰਘ ਅਗਲੀ ਖ਼ਬਰ ਪੰਜਾਬਣ ਧੀ ਨਰੇਸ਼ ਰਾਣੀ ਨੇ ਕੈਨੇਡਾ ਨੇਵੀ 'ਚ ਭਰਤੀ ਹੋ ਕੇ ਪਿੰਡ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।