30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨਵਾਂਸ਼ਹਿਰ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 19-06-2025
ਬਠਿੰਡਾ, 18 ਜੂਨ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 20 ਜੂਨ ਦਿਨ ਸ਼ੁੱਕਰਵਾਰ ਨੂੰ ਹੋਟਲ ਜਨਪੱਥ ਬੈਕ ਸਾਈਡ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਮਾਤਾ ਸੀਤਲਾ ਮੰਦਰ ਬੰਗਾ ਵਿਖੇ ਬਾਬਾ ਬਾਲਕ ਨਾਥ ਦੀ ਚੌਂਕੀ ਲਗਾਈ ਅਗਲੀ ਖ਼ਬਰ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ 'ਚ ਨਹਾਉਣ ਦੀ ਮਨਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।