29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੰਤ ਹਰੀ ਦਾਸ ਦੀ ਯਾਦ 'ਚ ਸਮਾਗਮ ਅੱਜ

ਅਜੀਤ ਡੈਸਕ 19-06-2025
ਕਟਾਰੀਆਂ, 18 ਜੂਨ (ਪ੍ਰੇਮੀ ਸੰਧਵਾਂ)-ਸੰਤ ਹਰੀ ਦਾਸ ਸੰਤ ਆਸ਼ਰਮ ਪਿੰਡ ਸੰਧਵਾਂ ਦੇ ਮੁੱਖ ਸੇਵਾਦਾਰ ਬੀਬੀ ਕ੍ਰਿਸ਼ਨਾ ਦੇਵੀ ਬੋਪਾਰਾਏ ਕਲਾਂ ਨੇ ਦੱਸਿਆ ਕਿ ਮਹਾਨ ਤਪੱਸਵੀ ਸੰਤ ਹਰੀ ਦਾਸ ਮਹਾਰਾਜ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਪਿੰਡ ਬੋਪਾਰਾਏ ਜਲੰਧਰ ਵਿਖੇ 19 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਮਨਾ ਕੇ ਸੰਗਤਾਂ ਨੂੰ ਇਸ ਮਨੁੱਖੀ ਜ਼ਿੰਦਗੀ ਦਾ ਲਾਹਾ ਖੱਟਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਅੰਮਿ੍ਤਬਾਣੀ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਅਤੇ ਸੰਤ ਮਹਾਂਪੁਰਸ਼ਾਂ ਵਲੋਂ ਬਾਬਿਆਂ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ | ਇਸ ਮੌਕੇ ਭੁਪਿੰਦਰ ਮੰੂਗੇਵਾਲ, ਮਹਾਂਵੀਰ, ਸੰਤ ਹਰਦੇਸ਼ਵਰੀ, ਸੰਤ ਪਰਮੇਸ਼ਵਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਥ ਸੇਵਕ ਜਥਾ ਦੁਆਬਾ ਨੇ ਕਰਵਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸਮਾਗਮ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪ੍ਰਸ਼ਾਸਨ ਨੂੰ ਦੇਣ ਦੇ ਜਾਰੀ ਕੀਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।