28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਰਾਹੋਂ ਕਮੇਟੀ ਦੀ ਚੋਣ

ਅਜੀਤ ਡੈਸਕ 20-06-2025
ਰਾਹੋਂ, 19 ਜੂਨ (ਉਂਕਾਰ ਸਿੰਘ ਰਾਠੌਰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਮਾਛੀਵਾੜਾ ਰੋਡ ਰਾਹੋਂ ਵਿਖੇ ਸੰਗਤ ਦੇ ਸਹਿਯੋਗ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਕਮੇਟੀ ਦੀ ਚੋਣ ਤੋਂ ਪਹਿਲਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਨਵੀਂ ਚੁਣੀ ਗਈ ਕਮੇਟੀ ਨੂੰ ਸਰਬਸੰਮਤੀ ਨਾਲ ਪੰਜ ਸਾਲ ਦੀ ਮਿਆਦ ਲਈ ਚੁਣਿਆ ਗਿਆ | ਜਿਸ ਵਿੱਚ ਜਸਪਾਲ ਸਿੰਘ ਬੱਧਣ ਨੂੰ ਚੇਅਰਮੈਨ ਲਗਾਇਆ ਗਿਆ, ਪ੍ਰਧਾਨ ਮੋਹਣ ਲਾਲ, ਸੀਨੀਅਰ ਵਾਇਸ ਪ੍ਰਧਾਨ ਹਰੀ ਰਾਮ, ਵਾਇਸ ਪ੍ਰਧਾਨ ਡਾ. ਰਾਮਜੀ ਨੂੰ ਲਗਾਇਆ ਗਿਆ ਅਤੇ ਜਨਰਲ ਸਕੱਤਰ ਹਰਬੰਸ ਲਾਲ ਨਾਫਰਾਂ, ਸਰਬਜੀਤ ਬਾਲੀ, ਵਿੱਤ ਸਕੱਤਰ ਕਸ਼ਮੀਰ ਸਿੰਘ, ਪਵਨ ਕੁਮਾਰ ਕਾਨੂੰਨੀ ਸਲਾਹਕਾਰ ਮੰਗਤ ਸ਼ੀਮਾਰ ਨੂੰ ਲਗਾਇਆ ਗਿਆ | ਇਸ ਮੌਕੇ ਮੁੱਖ ਸਲਾਹਕਾਰ ਕਰਨੈਲ ਸਿੰਘ, ਪਰਮਜੀਤ ਕੈਥ, ਦਿਲਬਾਗ ਸਿੰਘ, ਸੋਹਣ ਸਿੰਘ ਭੱਟੀ, ਪਰਮਜੀਤ ਚੂੰਬਰ, ਕਸ਼ਮੀਰ ਲਾਲ, ਅਮਰਜੀਤ ਸਿੰਘ ਸੂੰਢ, ਗੌਰਖਾ ਰਾਮ, ਹਰਵਿੰਦਰ ਸਿੰਘ, ਰਾਮਪਾਲ ਬੰਗਾ, ਕੇਵਲ ਰਾਮ, ਬਲਵੀਰ ਕੁਮਾਰ ਨੂੰ ਲਗਾਇਆ ਗਿਆ |
ਪਿਛਲੀ ਖ਼ਬਰ ਬਲੱਡ ਬੈਂਕ ਢਾਹਾਂ ਕਲੇਰਾਂ ਵਿਖੇ ਖ਼ੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇੱਛੁਕ ਖੂਨਦਾਨ ਕੈਂਪ 'ਚ 31 ਯੂਨਿਟ ਖ਼ੂਨ ਦਾਨ ਅਗਲੀ ਖ਼ਬਰ ਦਰਬਾਰ ਲੱਖ ਦਾਤਾ ਪੀਰ ਦਾ ਸਾਲਾਨਾ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।