ਬਹਿਰਾਮ, 31 ਅਗਸਤ (ਨਛੱਤਰ ਸਿੰਘ ਬਹਿਰਾਮ) - ਬਾਬਾ ਵਡਭਾਗ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਪਿੰਡ ਲਾਲਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਰਹਿਨੁਮਈ ਹੇਠ ਮਨਾਇਆ ਜਾਵੇਗਾ | ਅੱਜ 1 ਸਤੰਬਰ ਦਿਨ ਸੋਮਵਾਰ ਨੂੰ ਨਿਸ਼ਾਨ ਸਾਹਿਬ ਸਜਾਏ ਜਾਣਗੇ ਅਤੇ ਕੱਲ੍ਹ ਮਿਤੀ 2 ਸਤੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨ ਰਸੀਏ ਸਾਈਾ ਪੱਪਲ ਸ਼ਾਹ ਭਰੋਮਜਾਰਾ ਪ੍ਰਧਾਨ ਸ਼ੂਫੀਆਨਾ ਦਰਗਾਹ ਪ੍ਰਬੰਕ ਕਮੇਟੀ ਪੰਜਾਬ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |