15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਸ਼ੋਕ ਕੁਮਾਰ ਗੁੱਜਰ ਬਣੇ ਇੰਸਪੈਕਟਰ

ਅਜੀਤ ਡੈਸਕ 01-09-2025
ਨਵਾਂਸ਼ਹਿਰ, 31 ਅਗਸਤ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਥਾਣਾ ਸਦਰ ਦੇ ਇੰਚਾਰਜ ਅਸ਼ੋਕ ਕੁਮਾਰ ਗੁੱਜਰ ਨੂੰ ਤਰੱਕੀ ਦੇ ਕੇ ਜ਼ਿਲ੍ਹਾ ਪੁਲਿਸ ਨੇ ਇੰਸਪੈਕਟਰ ਬਣਾਇਆ | ਉਹਨਾਂ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਨੇ ਸਟਾਰ ਲਗਾਏ | ਉਹਨਾਂ ਆਖਿਆ ਕਿ ਅਸ਼ੋਕ ਕੁਮਾਰ ਗੁੱਜਰ ਨੇ ਬਹੁਤ ਹੀ ਮਿਹਨਤ ਅਤੇ ਲਗਨ ਨਾਲ ਜ਼ਿਲੇ੍ਹ ਵਿੱਚ ਕੰਮ ਕੀਤਾ | ਉਹਨਾਂ ਦੀ ਮਿਹਨਤ ਅਤੇ ਇਮਾਨਦਾਰੀ ਸਦਕਾ ਇਹਨਾਂ ਨੂੰ ਪੁਲਿਸ ਵੱਲੋਂ ਇੰਸਪੈਕਟਰ ਬਣਾਇਆ ਗਿਆ | ਅਸ਼ੋਕ ਕੁਮਾਰ ਨੇ ਆਖਿਆ ਕਿ ਉਹ ਆਪਣੀ ਡਿਊਟੀ ਹਮੇਸ਼ਾ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਰਾਜ ਕੁਮਾਰ ਬਜਾੜ ਡੀ.ਐਸ.ਪੀ ਨਵਾਂਸ਼ਹਿਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ -ਮਾਮਲਾ ਮਨੀਸ਼ ਸਿਸੋਦੀਆ ਦੇ ਭੜਕਾਊ ਬਿਆਨ ਦਾ- ਕਾਂਗਰਸ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤਾ ਮੰਗ... ਅਗਲੀ ਖ਼ਬਰ ਰਾਸ਼ਨ ਕਾਰਡ ਕੱਟਣੇ ਅਤੇ ਬਣਾਉਣਾ ਸਿਰਫ਼ ਪੰਜਾਬ ਸਰਕਾਰ ਦਾ ਕੰਮ- ਲੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।