02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੀ ਸੇਵਾ ਕਰਕੇ ਲੋਕਾਂ ਦਾ ਦਿਲ ਜਿੱਤਿਆ-ਲਾਦੀਆਂ, ਸੁਖਦੇਵ <br/>

ਸਤਨਾਮ ਸਿੰਘ ਲਾਦੀਆਂ ਤੇ ਸੁਖਦੇਵ ਸਿੰਘ ਮੇਹਲੀਆਣਾ ਗੱਲਬਾਤ ਕਰਦੇ ਹੋਏ | <br/> 23-09-2025
ਘੁੰਮਣਾਂ, 22 ਸਤੰਬਰ (ਮਹਿੰਦਰ ਪਾਲ ਸਿੰਘ)-ਇਨਸਾਨ ਜਾਂ ਪਾਰਟੀ ਉਹੀ ਜੋ ਲੋਕਾਂ ਦੇ ਦੁੱਖ-ਸੁੱਖ 'ਚ ਸ਼ਰੀਕ ਹੋਵੇ | ਸਿਆਣੇ ਕਹਿੰਦੇ ਹਨ ਜੇਕਰ ਕਿਸੇ ਦੇ ਦੁੱਖ ਵਿਚ ਸ਼ਾਮਿਲ ਹੋਈਏ ਤਾਂ ਦੁੱਖ ਘਟਦਾ ਹੈ, ਜੇਕਰ ਖੁਸ਼ੀ 'ਚ ਸ਼ਾਮਿਲ ਹੋਈਏ ਤਾਂ ਖੁਸ਼ੀ ਵਧਦੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਲਾਦੀਆਂ ਤੇ ਸੁਖਦੇਵ ਸਿੰਘ ਮੇਹਲੀਆਣਾ ਨੇ ਸਾਂਝੇ ਤੌਰ 'ਤੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਦਾ ਦਰਦ ਸਮਝਿਆ | ਹੁਣ ਵੀ ਉਨ੍ਹਾਂ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ, ਜਿਸ ਨਾਲ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ |

ਪਿਛਲੀ ਖ਼ਬਰ ਨਰਿੰਦਰ ਗੀਤਕਾਰ ਨੂੰ ਸਦਮਾ, ਭੈਣ ਦਾ ਦਿਹਾਂਤ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਹਾਨ ਕੀਰਤਨ ਸਮਾਗਮ ਅੱਜ-ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।