02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨਰਿੰਦਰ ਗੀਤਕਾਰ ਨੂੰ ਸਦਮਾ, ਭੈਣ ਦਾ ਦਿਹਾਂਤ

ਅਜੀਤ ਡੈਸਕ 23-09-2025

ਬੰਗਾ, 22 ਸਤੰਬਰ (ਧਰਮਵੀਰ ਪਾਲ)-ਪਿੰਡ ਹੀਓ ਦੇ ਨਰਿੰਦਰ ਗੀਤਕਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਭੈਣ ਊਸ਼ਾ ਰਾਣੀ ਪਤਨੀ ਕੁਲਦੀਪ ਰਾਮ ਦੀ ਐਕਸੀਡੈਂਟ ਦੌਰਾਨ ਮੌਤ ਹੋ ਗਈ | ਉਹ ਆਪਣੇ ਪਿੱਛੇ ਦੋ ਧੀਆਂ ਤੇ ਇਕ ਪੁੱਤਰ ਨੂੰ ਛੱਡ ਗਈ | ਇਸ ਦੁੱਖ ਦੀ ਘੜੀ ਵਿਚ ਡਾਕਟਰ ਸੁਖਵਿੰਦਰ ਸੁੱਖੀ ਵਿਧਾਇਕ ਬੰਗਾ, ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ, ਹਰਜੋਤ ਕੌਰ ਲੋਹਟੀਆ, ਬਲਵੀਰ ਕਰਨਾਲਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਸਰਪੰਚ ਪਿਆਰਾ ਰਾਮ, ਮੋਹਨ ਲਾਲ, ਨਿਸ਼ਾਨ ਸਿੰਘ ਲੰਬੜਦਾਰ, ਤਰਸੇਮ ਝੱਲੀ, ਦਿਲਬਾਗ ਸਿੰਘ ਸਾਬਕਾ ਸਰਪੰਚ ਤੇ ਹੋਰ ਨੇ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਦਿਵਯ ਜੋਤਿ ਜਾਗਿ੍ਤੀ ਸੰਸਥਾਨ ਨੇ ਕਰਵਾਇਆ ਨਵਾਂਸ਼ਹਿਰ ਵਿਖੇ ਸਤਿਸੰਗ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਦੀ ਸੇਵਾ ਕਰਕੇ ਲੋਕਾਂ ਦਾ ਦਿਲ ਜਿੱਤਿਆ-ਲਾਦੀਆਂ, ਸੁਖਦੇਵ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।