16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੰਡਿਆਲਾ ਸੁਸਾਇਟੀ 'ਚ ਆਮ ਅਜਲਾਸ ਕੱਲ੍ਹ -ਸੈਕਟਰੀ ਮਨਦੀਪ ਸਿੰਘ

ਅਜੀਤ ਡੈਸਕ 17-10-2025
ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦੀ ਜੰਡਿਆਲਾ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦਾ ਆਮ ਅਜਲਾਸ 18 ਅਕਤੂਬਰ ਨੂੰ ਸਭਾ ਦੇ ਦਫ਼ਤਰ ਸਵੇਰੇ 10 ਵਜੇ ਹੋਵੇਗਾ | ਉਪਰੰਤ ਸਭਾ ਦੀ ਹੋਰ ਬੇਹਤਰੀ ਲਈ ਵਿਚਾਰਾਂ ਕੀਤੀਆਂ ਜਾਣਗੀਆਂ |
ਪਿਛਲੀ ਖ਼ਬਰ ਹਲਕਾ ਇੰਚਾਰਜ ਕੁਲਜੀਤ ਸਰਹਾਲ ਨੇ ਬਹਿਰਾਮ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਬੀਬੀ ਮਨਿੰਦਰ ਕੌਰ ਨਮਿਤ ਪਾਠ ਦਾ ਭੋਗ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।