ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਦੀ ਜੰਡਿਆਲਾ ਖੇਤੀਬਾੜੀ ਸਹਿਕਾਰੀ ਸੁਸਾਇਟੀ ਦੇ ਸੈਕਟਰੀ ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦਾ ਆਮ ਅਜਲਾਸ 18 ਅਕਤੂਬਰ ਨੂੰ ਸਭਾ ਦੇ ਦਫ਼ਤਰ ਸਵੇਰੇ 10 ਵਜੇ ਹੋਵੇਗਾ | ਉਪਰੰਤ ਸਭਾ ਦੀ ਹੋਰ ਬੇਹਤਰੀ ਲਈ ਵਿਚਾਰਾਂ ਕੀਤੀਆਂ ਜਾਣਗੀਆਂ |