16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਕਾਰੀ ਸੀਨੀਅਰ ਸਮਾਰਟ ਸੈਕੰਡਰੀ ਸਕੂਲ ਵਿਖੇ ਦੀਵਾਲੀ ਮੇਲਾ ਮਨਾਇਆ

ਅਜੀਤ ਡੈਸਕ 17-10-2025
ਜਾਡਲਾ, 16 ਅਕਤੂਬਰ (ਸੁਰਿੰਦਰ ਦੁੱਗਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਦੀਵਾਲੀ ਮੇਲਾ ਕਰਵਾਇਆ | ਇਸ ਮੌਕੇ ਬਿਜਨਸ ਬਲਾਸਟਰ ਦੇ ਵਿਦਿਆਰਥੀਆਂ ਵਲੋਂ ਖਾਣ -ਪੀਣ ਦੇ ਵੱਖ-ਵੱਖ ਸਟਾਲ ਲਗਾਏ ਗਏ | ਇਸ ਤੋਂ ਇਲਾਵਾ ਜਮਾਤ ਛੇਵੀਂ ਤੋਂ ਨੌਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਦੀਵੇ ਤੇ ਲੜੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਪਿ੍ੰ. ਡਾ. ਬਲਜੀਤ ਕੌਰ, ਲੈਕਚਰਾਰ ਜਸਵਿੰਦਰ ਕੌਰ, ਨਵਨੀਤ ਕੌਰ, ਪ੍ਰਵੀਨ ਕੁਮਾਰੀ, ਮੀਨਾ ਰਾਣੀ, ਅਵਤਾਰ ਕੌਰ, ਰਛਪਾਲ ਕੌਰ, ਪਰਮਜੀਤ ਕੌਰ, ਸਚਿਨ ਰਾਣਾ, ਸੰਜੀਵ ਕੁਮਾਰ, ਅਸ਼ਵਨੀ ਕੁਮਾਰ, ਮਤੀ ਮੋਨਿਕਾ ਬੱਸੀ, ਸਰਬਜੀਤ ਕੌਰ, ਪਰਵੀਨ ਭੱਟੀ, ਸੁਖਬੀਰ ਕੌਰ, ਮੀਨੂੰ ਗੋਇਲ ਵਿਸ਼ਾਲੀ, ਕਰਮਜੀਤ ਕੌਰ, ਨਾਨ -ਟੀਚਿੰਗ ਸਟਾਫ਼ ਜਤਿੰਦਰ ਸਿੰਘ, ਅਰੁਣ ਕੁਮਾਰ, ਰਜਿੰਦਰ ਕੌਰ ਲਾਇਬ੍ਰੇਰੀਅਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ-ਡੀ. ਟੀ. ਐਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।