16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਘੁੰਮਣਾਂ 'ਚ ਨਗਰ ਕੀਰਤਨ 6 ਨੂੰ

ਅਜੀਤ ਡੈਸਕ 17-10-2025
ਘੁੰਮਣਾਂ, 16 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਗੁਰਦੁਆਰਾ ਸ਼ਹੀਦ ਸਿੰਘਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਨਵੰਬਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਐਨ. ਆਰ. ਆਈ. ਵੀਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ | 6 ਨਵੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਅਰਦਾਸ ਕਰ ਕੇ ਨਗਰ ਕੀਰਤਨ ਆਰੰਭ ਹੋਵੇਗਾ, ਜਿਸ ਵਿੱਚ ਢਾਡੀ ਜਥਾ ਗੁਰਪ੍ਰਤਾਪ ਸਿੰਘ ਮਧਮਾ ਵਾਰਾਂ ਪੇਸ਼ ਕਰਨਗੇ | ਘੁੰਮਣ ਗਤਕਾ ਅਖਾੜਾ ਅਕੈਡਮੀ ਗਤਕੇ ਦੇ ਜ਼ੋਰ ਵਿਖਾਉਣਗੇ |
ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸੂਰਾਪੁਰ ਸਕੂਲ 'ਚ ਲਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਸ਼ਿਵ ਚੰਦ ਹਾਈ ਸਕੂਲ ਦੇ ਦਿਲਪ੍ਰੀਤ ਸਿੰਘ ਨੂੰ 'ਇੰਡੀਅਨ ਸਟਾਰਜ਼ ਕਿ੍ਕਟ ਲੀਗ' ਲਈ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।