21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਸਨਮਾਨਿਤ

ਅਜੀਤ ਡੈਸਕ 18-10-2025
ਨਵਾਂਸ਼ਹਿਰ, 17 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਦੀ ਅਗਵਾਈ 'ਚ ਪੂਰੀ ਟੀਮ ਨੂੰ ਨਾਲ ਲੈ ਕੇ ਸਤਲੁਜ ਦਰਿਆ ਜੋ ਕਿ ਬੁਰਜ ਦੇ ਨਾਲ ਲੱਗਦਾ ਸੀ ਅਤੇ ਡੀ. ਸੀ. ਸਾਹਿਬ ਨੇ ਬੜੀ ਹੀ ਮੁਸ਼ਤੈਦੀ ਦੇ ਨਾਲ ਆਰਮੀ ਮੰਗਾਂ ਕੇ ਪੁਖਤਾ ਪ੍ਰਬੰਧ ਕੀਤੇ ਗਏ | ਐਸ. ਡੀ. ਐਮ. ਨਵਾਂਸ਼ਹਿਰ ਤੇ ਬੰਗਾ ਦੇ ਐਸ. ਡੀ. ਐਮ. ਨੇ ਵੀ ਬੜੀ ਮੁਸਤੈਦੀ ਨਾਲ ਸੇਵਾ ਕੀਤੀ | ਇਸੇ ਤਰ੍ਹਾਂ ਨਵਾਂਸ਼ਹਿਰ ਦੇ ਐਸ. ਐਸ. ਪੀ. ਡਾ. ਮਹਿਤਾਬ ਸਿੰਘ ਨੇ ਆਪਣੇ ਹੱਥਾਂ ਨਾਲ ਮਿੱਟੀ ਦੇ ਬੱਠਲ ਚੱਕ ਕੇ ਜਵਾਨਾਂ ਨਾਲ ਸੇਵਾ ਕਰਾਈ | ਇਸ ਕਰਕੇ ਅਸੀਂ ਚਾਰੇ ਅਫਸਰਾਂ ਨੂੰ ਸੁਸਾਇਟੀ ਵਲੋਂ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਲਾਇਨਜ਼ ਕਲੱਬ ਇੰਟਰਨੈਸ਼ਨਲ ਪ੍ਰਧਾਨ ਏ. ਪੀ. ਸਿੰਘ ਵਲੋਂ ਸਵਰਨ ਸਿੰਘ ਖਾਲਸਾ ਨੂੰ ਸਾਬਕਾ ਡਿਸਟਿ੍ਕ ਗਵਰਨਰ ਦੇ ਨਾਂਅ ਨਾਲ... ਅਗਲੀ ਖ਼ਬਰ ਛੱਪੜ ਵਿਚ ਫੈਲੀ ਗੰਦਗੀ ਤੋਂ ਪਿੰਡ ਸੂੰਢ ਦੇ ਆਦਿਧਰਮੀ ਮੁਹੱਲੇ ਦੇ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।