16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਾਠਗੜ੍ਹ ਨਿਵਾਸੀਆਂ ਨੇ ਅਮਨ-ਕਾਨੂੰਨ ਕਾਇਮ ਰੱਖਿਆ -ਐਸ.ਐਚ.ਓ. ਸ਼ਰਮਾ

ਅਜੀਤ ਡੈਸਕ 23-10-2025
ਕਾਠਗੜ੍ਹ, 22 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਦੇ ਵੱਲੋਂ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਸੀ ਤੇ ਪਬਲਿਕ ਨੂੰ ਪੁਲਿਸ ਵਲੋਂ ਅਮਨ ਕਾਨੂੰਨ ਦਾ ਪਾਲਣਾ ਕਰਦੇ ਹੋਏ ਸ਼ਾਤੀਪੁਰਵਕ ਤਿਉਹਾਰਾਂ ਮਨਾਉਣ ਦੀ ਅਪੀਲ ਕੀਤੀ ਗਈ ਜਿਸ ਦੇ ਫਲਸਰੂਪ ਕਾਠਗੜ੍ਹ ਇਲਾਕੇ ਨਿਵਾਸੀਆਂ ਨੇ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਕਾਠਗੜ੍ਹ ਦੇ ਐਸ.ਐਚ.ਓ. ਅਭਿਸ਼ੇਕ ਸ਼ਰਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਲਕਾਂ ਦੇ ਸਹਿਯੋਗ ਨਾਲ ਹਰ ਕੰਮ ਆਸਾਨੀ ਨਾਲ ਸੰਪੂਰਨ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਅੱਗੇ ਤੋਂ ਵੀ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਨਵਜੋਤ ਪੁਰਸਕਾਰ ਲਈ ਪੰਜ ਸ਼ਖ਼ਸੀਅਤਾਂ ਦੀ ਚੋਣ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਭਗਵਾਨ ਵਿਸ਼ਵਕਰਮਾ ਦਾ ਸਾਲਾਨਾ ਉਤਸਵ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।