27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

50 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 24-10-2025
ਪੋਜੇਵਾਲ ਸਰਾਂ, 23 ਅਕਤੂਬਰ (ਬੂਥਗੜ੍ਹੀਆ) - ਥਾਣਾ ਪੋਜੇਵਾਲ ਮੁਖੀ ਐਸ.ਆਈ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ 'ਚ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਬ੍ਰਾਏ ਗਸ਼ਤ ਤੇ ਜਾਂਚ ਕਰ ਸੀ ਤਾਂ ਗਸ਼ਤ ਦੌਰਾਨ ਪੁਲਿਸ ਪਾਰਟੀ ਵੱਲੋਂ ਦਲਵੀਰ ਕੁਮਾਰ ਉਰਫ ਕਾਲੂ ਪੁੱਤਰ ਦੇਵੀ ਲਾਲ ਵਾਸੀ ਰੈਲਮਾਜਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕਾਬੂ ਕੀਤਾ, ਜਿਸ ਦੇ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੋਜੇਵਾਲ ਪੁਲਿਸ ਵਲੋਂ ਨੌਜਵਾਨ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ | ਨੌਜਵਾਨ ਦਲਬੀਰ ਕੁਮਾਰ ਦੇ ਖਿਲਾਫ ਮੁਕੱਦਮਾ ਥਾਣਾ ਪੋਜੇਵਾਲ ਵਿਖੇ ਦਰਜ ਕਰ ਲਿਆ ਗਿਆ |
ਪਿਛਲੀ ਖ਼ਬਰ ਪੈਲੀ ਤੋਂ ਅਟਾਲ ਮਜਾਰਾ ਜਾਂਦੀ ਸੜਕ 'ਤੇ ਪਾਇਆ ਪੱਥਰ ਬਣ ਰਿਹਾ ਮੁਸੀਬਤ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।