30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਦੋ ਨੌਜਵਾਨ 4 ਗ੍ਰਾਮ ਹੈਰੋਇਨ ਸਮੇਤ ਕਾਬੂ <br/>

ਅਜੀਤ ਡੈਸਕ 04-11-2025
ਪੋਜੇਵਾਲ ਸਰਾਂ, 3 ਅਕਤੂਬਰ (ਬੂਥਗੜ੍ਹੀਆ) - ਥਾਣਾ ਪੋਜੇਵਾਲ ਮੁਖੀ ਐਸ. ਆਈ. ਇੰਸਪੈਕਟਰ ਸਤਨਾਮ ਸਿੰਘ ਤੇ ਐਸ.ਆਈ ਹੁਸਨ ਲਾਲ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬ੍ਰਾਏ ਗਸ਼ਤ 'ਤੇ ਜਾਂਚ ਕਰ ਰਹੇ ਸੀ ਤਾਂ ਦੌਰਾਨੇ ਗਸ਼ਤ ਪੁਲਿਸ ਪਾਰਟੀ ਵੱਲੋਂ ਨਗਿੰਦਰ ਪੁੱਤਰ ਹਰਮੇਸ਼ ਲਾਲ ਵਾਸੀ ਨਿਊ ਚੂਹੜ੍ਹਪੁਰ ਤੇ ਹਰਮਨ ਰਾਏ ਪੁੱਤਰ ਗੁਲਸ਼ਨ ਰਾਏ ਵਾਸੀ ਚੂਹੜ੍ਹਪੁਰ ਨੂੰ ਕਾਬੂ ਕਰਕੇ ਇਨ੍ਹਾਂ ਦੋਨਾਂ ਨੌਜਵਾਨਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੋਜੇਵਾਲ ਪੁਲਿਸ ਵੱਲੋਂ ਦੋਨਾ ਨੌਜਵਾਨਾਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ | ਨੌਜਵਾਨਾਂ ਖਿਲਾਫ ਮੁਕੱਦਮਾ ਥਾਣਾ ਪੋਜੇਵਾਲ ਵਿਖੇ ਦਰਜ ਕਰ ਲਿਆ ਗਿਆ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪੀ.ਏ.ਯੂ-ਕਿ੍ਸ਼ੀ ਵਿਗਿਆਨ ਕੇਂਦਰ ਨੇ ਕੁਦਰਤੀ ਖੇਤੀ ਲਈ ਸਿਖਲਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।