03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨੌਰਾ ਵਿਖੇ ਮੁਫ਼ਤ ਅੱਖਾਂ ਦਾ ਕੈਂਪ 6 ਨੂੰ

ਅਜੀਤ ਡੈਸਕ 05-11-2025

ਬੰਗਾ, 4 ਨਬੰਵਰ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਿੰਡ ਨੌਰਾ ਵਿਖੇ ਸਮਾਜ ਸੇਵੀ ਸਰਦਾਰ ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਵੱਲੋਂ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ 'ਤੇ 6 ਨਵੰਬਰ ਦਿਨ ਵੀਰਵਾਰ ਨੂੰ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੋਰ ਬੋਲਾ ਕੈਨੇਡਾ ਨੇ ਦੱਸਿਆ ਕਿ ਗੁ: ਦੇਹਰਾ ਬਾਬਾ ਗੁਲਾਬ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | 5 ਨਵੰਬਰ ਦਿਨ ਬੁੱਧਵਾਰ ਨੂੰ ਭੋਗ ਪਾਉਣ ਉਪਰੰਤ ਸਮਾਗਮ ਸਜਾਏ ਜਾਣਗੇ |

ਪਿਛਲੀ ਖ਼ਬਰ ਸਭ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ- ਸੋਮਪਾਲ ਸਿੰਘ <br/> ਅਗਲੀ ਖ਼ਬਰ ਮੱਖਣ ਸਿੰਘ ਲਾਲਕਾ ਨੇ ਜਥੇ. ਸੁਰਜੀਤ ਸਿੰਘ ਗੜ੍ਹੀ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।