03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਕੀਤਾ ਪ੍ਰੇਰਿਤ <br/>

ਅਜੀਤ ਡੈਸਕ 05-11-2025
ਬਹਿਰਾਮ, 4 ਨਵੰਬਰ (ਨਛੱਤਰ ਸਿੰਘ ਬਹਿਰਾਮ)-ਅਜੋਕੇ ਸਮੇਂ 'ਚ ਖੇਡਾਂ ਤੰਦਰੁਸਤੀ ਦਾ ਵਧੀਆ ਜਰੀਆ ਹਨ | ਇਸ ਲਈ ਨੌਜਵਾਨ ਪੀੜ੍ਹੀ ਨੂੰ ਤੰਦਰੁਸਤ ਰਹਿਣ ਲਈ ਖੇਡਾਂ ਵੱਲ ਵਧੇਰੇ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ | ਇਹ ਸ਼ਬਦ ਸਮਾਜ ਸੇਵਕ ਮਨਦੀਪ ਸਿੰਘ ਨੰਬਰਦਾਰ ਤਲਵੰਡੀ ਜੱਟਾਂ ਨੇ ਕੁਸ਼ਤੀ ਦੰਗਲ ਤੱਲਵੰਡੀ ਜੱਟਾਂ ਵਿਖੇ ਗੱਲਬਾਤ ਕਰਦਿਆ ਆਖੇ | ਉਨ੍ਹਾਂ ਹੋਰ ਕਿਹਾ ਕਿ ਪਿੰਡਾਂ ਵਿਚ ਖੇਡ ਮੇਲੇ ਜ਼ਰੂਰ ਕਰਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਵਿੱਚ ਖੇਡਾਂ ਲਈ ਰੁਚੀ ਵਧੇ |

ਪਿਛਲੀ ਖ਼ਬਰ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਬਹਿਰਾਮ ਵਿਖੇ 'ਰਨ ਫਾਰ ਯੂਨਿਟੀ' ਦਿਵਸ ਮਨਾਇਆ <br/> ਅਗਲੀ ਖ਼ਬਰ ਉੱਘੇ ਸਮਾਜ ਸੇਵਕ ਢਾਡੀ ਕੁਲਵੀਰ ਸਿੰਘ ਅਟਵਾਲ ਨਮਿਤ ਸ਼ਰਧਾਂਜਲੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।