ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਚੌਰ ਮਹਿੰਦੀਪੁਰ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਮੌਕੇ ਅਗਵਾਈ ਕਰਦੇ ਹੋਏ ਪੰਜ ਪਿਆਰੇ, ਗੱਤਕੇ ਦਾ ਜੌਹਰ ਦਿਖਾਉਂਦੇ ਹੋਏ ਸਿੰਘ ਸਾਹਿਬਾਨ ਅਤੇ ਹਾਜ਼ਰ ਸੰਗਤਾਂ | ਤਸਵੀਰਾਂ : ਨਰੇਸ਼ ਧੌਲ
<br/>
05-11-2025