24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ <br/>

ਅਜੀਤ ਡੈਸਕ 23-11-2025
ਬਹਿਰਾਮ, 22 ਨਵੰਬਰ (ਸਰਬਜੀਤ ਸਿੰਘ ਰਾਣਾ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ | ਪਹਿਲੀ ਪ੍ਰਭਾਤ ਫੇਰੀ 'ਚ ਪ੍ਰਧਾਨ ਹਰਜਾਪ ਸਿੰਘ ਖਾਲਸਾ ਅਤੇ ਪਰਿਵਾਰ ਵੱਲੋਂ ਸੰਗਤਾਂ ਨੂੰ ਚਾਹ ਆਦਿ ਦੇ ਲੰਗਰ ਵਰਤਾਏ ਗਏ | ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਈ | ਸੰਗਤਾਂ ਗੁਰੂ ਸਾਹਿਬਾਨ ਦੇ ਗੁਣਗਾਨ ਕਰਦਿਆਂ ਪਿੰਡ ਦੀ ਪ੍ਰਕਰਮਾ ਕਰਕੇ ਵਾਪਸ ਗੁਰਦੁਆਰਾ ਸਾਹਿਬ ਪਹੁੰਚੀਆਂ | ਇਸ ਮੌਕੇ 'ਤੇ ਸਮੂਹ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਅੰਗਰੇਜ਼ੀ ਵਿਭਾਗ ਵਲੋਂ ਕੁਰੂਕਸ਼ੇਤਰ ਦਾ ਵਿੱਦਿਅਕ ਟੂਰ <br/> ਅਗਲੀ ਖ਼ਬਰ ਸੜਕ 'ਚ ਪਾਏ ਵੱਟਿਆਂ 'ਤੇ ਪ੍ਰੀਮਿਕਸ ਪਾਉਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।