ਮੁੱਖ ਮੰਤਰੀ ਵਲੋਂ ਸਰਪੰਚ ਚੱਕ ਗੁਰੂ ਨੂੰ ਪਿੰਡ ਦੇ ਸਰਬਪੱਖੀ ਵਿਕਾਸ ਲਈ ਚੈੱਕ ਭੇਟ
ਕਿਸ਼ੋਰੀ ਲਾਲ ਸਰਪੰਚ ਚੱਕ ਗੁਰੂ ਨੂੰ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਪੰਜਾਹ ਲੱਖ ਰੁਪਏ ਦਾ ਚੈੱਕ ਭੇਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਡਾ. ਸੁਖਵਿੰਦਰ ਸੁੱਖੀ ਅਤੇ ਹੋਰ | ਤਸਵੀਰ : ਅਜੀਤ
<br/>
25-11-2025