20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਡੀ.ਐਮ. ਸੀਨੀਅਰ ਸੈਕੰਡਰੀ ਸਕੂਲ 'ਚ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ <br/>

ਅਜੀਤ ਡੈਸਕ 25-11-2025
ਕੋਟਫ਼ਤੂਹੀ, 24 ਨਵੰਬਰ (ਅਟਵਾਲ)-ਡੀ.ਐਮ. ਸੀਨੀਅਰ ਸੈਕੰਡਰੀ ਸਕੂਲ ਕੋਟਫ਼ਤੂਹੀ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਧਾਰਮਿਕ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਗੁਰਮੀਤ ਸਿੰਘ ਚੀਮਾ, ਪਿ੍ੰਸੀਪਲ ਸ਼੍ਰੀਮਤੀ ਗੁਰਿੰਦਰ ਪਾਲ ਕੌਰ, ਕੋਆਰਡੀਨੇਟਰ ਰਾਜਵਿੰਦਰ ਸਿੰਘ, ਸੁਰਿੰਦਰ ਸਿੰਘ ਵਾਈਸ ਪਿ੍ੰਸੀਪਲ ਸ਼੍ਰੀਮਤੀ ਰਾਜ ਰਾਣੀ, ਪਰਮਵੀਰ ਸਿੰਘ, ਮਿਸ ਨਿਰਮਲ ਕੌਰ, ਗੁਰਦੀਪ ਕੌਰ, ਨਵੀਨ ਰਾਜੀ, ਦਵਿੰਦਰ ਕੌਰ, ਅਮਨਜੋਤ ਕੌਰ ਮਾਹੀ, ਮਿਸ ਮੀਨਾਕਸ਼ੀ, ਮਿਸ ਜੋਤੀ, ਮਿਸ ਸੁਮਨ, ਮਿਸ ਪੂਨਮ, ਮਿਸ ਪੂਜਾ, ਮਿਸ ਲਵਪ੍ਰੀਤ ਕੌਰ, ਮਿਸ ਅਮਨਜੋਤ ਕੌਰ, ਮਿਸ ਅਮਨਦੀਪ ਕੌਰ, ਮਿਸ ਇਸ਼ਾ, ਮਿਸ ਸਲੋਨੀ ਅਤੇ ਮਿਸ ਇੰਦਰਜੋਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਸਵੇਰ-ਸ਼ਾਮ ਦੇ ਲੜੀਵਾਰ ਸਮਾਗਮ ਜਾਰੀ <br/> ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।