18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 22-12-2025
ਪੋੋਜੇਵਾਲ ਸਰਾਂ, 21 ਦਸੰਬਰ (ਨਵਾਂਗਰਾਈਾ) - ਥਾਣਾ ਮੁਖੀ ਪੋਜੇਵਾਲ ਸਬ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਗਸ਼ਤ 'ਤੇ ਸਨ ਤਾਂ ਉਹਨਾਂ ਨੂੰ ਦੇਖ ਕੇ ਇੱਕ ਨੌਜਵਾਨ ਪਿੱਛੇ ਭੱਜਣ ਲੱਗਾ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਉਸ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਮਿਲੀ | ਪੁਲਿਸ ਨੂੰ ਪੁੱਛਗਿੱਛ ਦੌਰਾਨ ਉਸ ਨੌਜਵਾਨ ਨੇ ਆਪਣਾ ਨਾਂ ਚਿਰਾਗ ਰਾਮ ਪੁੱਤਰ ਰਾਮ ਬਿਲਾਸ ਵਾਸੀ ਗੜ੍ਹਸ਼ੰਕਰ ਥਾਣਾ ਗੜ੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਦੱਸਿਆ | ਪੁਲਿਸ ਨੇ ਉਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ |
ਪਿਛਲੀ ਖ਼ਬਰ ਪਿੰਡ ਰੈਲਮਾਜਰਾ ਤੇ ਮਾਜਰਾ ਜੱਟਾਂ ਵਿਖੇ ਕਾਸੋ ਆਪ੍ਰੇਸ਼ਨ ਤਹਿਤ ਆਸਰੋਂ ਪੁਲਿਸ ਨੇ ਕੀਤੀ ਜਾਂਚ <br/> ਅਗਲੀ ਖ਼ਬਰ ਮਨਰੇਗਾ ਕਾਨੂੰਨ ਨਾਲ ਕੀਤੀ ਗਈ ਛੇੜ ਛਾੜ ਵਿਰੁੱਧ ਕੇਂਦਰ ਸਰਕਾਰ ਦੇ ਪੁਤਲੇ ਫੂਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।