18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੋਬਿੰਦਪੁਰ ਵਿਖੇ ਸ਼ਹੀਦਾਂ ਦੀ ਯਾਦ 'ਚ ਦੁੱਧ ਦੇ ਲੰਗਰ ਲਗਾਏ <br/>

ਅਜੀਤ ਡੈਸਕ 22-12-2025
ਬੰਗਾ, 21 ਦਸੰਬਰ (ਕਰਮ ਲਧਾਣਾ) - ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮੂਹ ਨਗਰ ਗੋਬਿੰਦਪੁਰ ਦੀ ਸਮੂਹ ਸੰਗਤ ਵਲੋਂ ਮੁੱਖ ਮਾਰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਦੁੱਧ ਦਾ ਲੰਗਰ ਲਗਾਇਆ ਗਿਆ | ਲੰਗਰ ਦੀ ਸ਼ੁਰੂਆਤ ਸੰਤ ਗਿਆਨੀ ਬਾਬਾ ਜੋਗਿੰਦਰ ਸਿੰਘ ਨਵੀਂ ਨਿਰਮਲ ਕੁਟੀਆ ਅਟਾਰੀ, ਰਾਮਪੁਰ, ਗੋਬਿੰਦਪੁਰ ਵਾਲਿਆਂ ਨੇ ਅਰਦਾਸ ਕਰਕੇ ਸ਼ੁਰੂ ਕਰਵਾਈ | ਇਸ ਮੌਕੇ ਭਾਈ ਹਰਜਿੰਦਰ ਸਿੰਘ, ਜੀਤ ਸਿੰਘ, ਅਸ਼ੋਕ ਸਿੰਘ ਅਟਾਰੀ, ਸਰਪੰਚ ਸਤਪਾਲ ਸਿੰਘ ਗੋਬਿੰਦਪੁਰ, ਗੁਰਚਰਨ ਸਿੰਘ, ਊਧਮ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਦੀਦਾਰ ਸਿੰਘ, ਮਨਦੀਪ ਸਿੰਘ, ਮਨਕੀਰਤ ਸਿੰਘ, ਲਹਿੰਬਰ ਸਿੰਘ, ਹਰਭਜਨ ਸਿੰਘ, ਅਜੀਤ ਸਿੰਘ ਖਾਲਸਾ, ਮਨਜੀਤ ਕੌਰ, ਕਮਲਜੀਤ ਕੌਰ, ਸੁਰਿੰਦਰ ਕੌਰ, ਜਸਵੀਰ ਕੌਰ, ਸੁਰਜੀਤ ਕੌਰ, ਸਰਬਜੀਤ ਕੌਰ, ਮਹਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਨ. ਆਰ. ਆਈ. ਵਲੋਂ ਸਰਕਾਰੀ ਸਕੂਲ ਗੁੱਲਪੁਰ ਨੂੰ ਵਾਟਰ ਕੂਲਰ ਭੇਟ <br/> ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਦਿਲ ਦੀਆਂ ਬਿਮਾਰੀਆਂ ਦਾ ਚੈੱਕਅੱਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।