20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕਾਹਮਾ 'ਚ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਕੱਲ੍ਹ ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 24-12-2025
ਮੱਲਪੁਰ ਅੜਕਾਂ, 23 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਕਾਹਮਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਰਚ ਆਫ਼ ਗਾਡ ਕਾਹਮਾ ਤੇ ਕਲੀਸੀਆ ਨਵਾਂਸ਼ਹਿਰ ਵਲੋਂ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਕੱਲ੍ਹ 25 ਦਸੰਬਰ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਜਿਸ ਵਿਚ ਸਵੇਰੇ 10 ਵਜੇ ਮਸੀਹੀ ਅਰਾਧਨਾ ਤੇ 12 ਵਜੇ ਪ੍ਰਭੂ ਦੇ ਬਚਨ ਕੀਤੇ ਜਾਣਗੇ | ਉਪਰੰਤ ਬੱਚਿਆਂ ਵਲੋਂ ਡਾਂਸ, ਨਾਟਕ ਤੇ ਭੰਗੜੇ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਇਹ ਜਾਣਕਾਰੀ ਮੁੱਖ ਪ੍ਰਬੰਧਕ ਪਾਸਟਰ ਚਮਨ ਮਸੀਹ ਕਾਹਮਾ ਨੇ ਦਿੱਤੀ |
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਚੌਰ ਵਲੋਂ ਮਨਾਇਆ ਪੈਨਸ਼ਨ ਦਿਵਸ ਅਗਲੀ ਖ਼ਬਰ ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਪਾਤਸ਼ਾਹੀ ਛੇਵੀਂ ਵਿਖੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।