18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪ੍ਰਭੂ ਯਿਸੂ ਮਸੀਹ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਅੱਜ <br/>

ਅਜੀਤ ਡੈਸਕ 24-12-2025
ਬਹਿਰਾਮ, 23 ਦਸੰਬਰ (ਨਛੱਤਰ ਸਿੰਘ ਬਹਿਰਾਮ) -ਦਯਾ ਸਾਗਰ ਚਰਚ ਸੁਸਾਇਟੀ ਰਜਿ: ਮੇਹਲੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਵਸ ਦਯਾ ਸਾਗਰ ਚਰਚ ਮੇਹਲੀ ਵਿਖੇ ਬੜੀ ਧੂਮ ਧਾਮ ਨਾਲ 25 ਦਸੰਬਰ ਨੂੰ ਮਨਾਇਆ ਜਾਵੇਗਾ | ਪਾਸਟਰ ਹਰਮੇਸ਼ ਚੰਦਰ ਨੇ ਦੱਸਿਆ ਕਿ ਸਤਸੰਗ ਰਾਹੀਂ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ ਜਾਵੇਗਾ | ਗੀਤ ਸੰਗੀਤ ਮੰਡਲੀਆਂ ਵਲੋਂ ਪ੍ਰਭੂ ਯਿਸੂ ਮਸੀਹ ਦੇ ਗੁਣ ਗਾਏ ਜਾਣਗੇ | ਚਾਹ ਅਤੇ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਪਾਸਟਰ ਹਰਮੇਸ਼ ਚੰਦਰ, ਸੁਰਿੰਦਰ ਪਾਲ ਸਾਬਕਾ ਸਰਪੰਚ, ਕੁਲਵਿੰਦਰ ਕੌਰ, ਜਗਦੀਸ਼ ਕੌਰ ਸਾਬਕਾ ਸਰਪੰਚ, ਬਲਵੀਰ ਕੌਰ, ਸਤਨਾਮ, ਕਮਲ ਕੁਮਾਰ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚਮਕੌਰ ਸਾਹਿਬ ਅਤੇ ਸਰਹਿੰਦ ਦੇ ਸ਼ਹੀਦਾਂ ਨੂੰ ਸਮਰਪਿਤ ਲਧਾਣਾ ਉੱਚਾ ਵਿਖੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਪਵਿੱਤਰ ਸ਼ਹਾਦਤ ਨੂੰ ਨਮਨ ਕਰਦਿਆਂ ਬੀ. ਐੱਮ. ਪੀ.ਐੱਸ. ਬੰਗਾ 'ਚ ਵੀਰ ਬਾਲ ਦਿਵਸ ਮਨਾਇਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।