18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦੌੜਾਕ ਜਸਵਿੰਦਰ ਸਿੰਘ ਢਿੱਲੋਂ ਨੇ ਤਗਮਾ ਜਿੱਤਿਆ <br/>

ਅਜੀਤ ਡੈਸਕ 24-12-2025
ਘੁੰਮਣਾਂ, 23 ਦਸੰਬਰ (ਮਹਿੰਦਰਪਾਲ ਸਿੰਘ) - ਪੰਜਾਬ ਪੁਲਿਸ ਦੇ ਦੌੜਾਕ ਜਸਵਿੰਦਰ ਸਿੰਘ ਢਿੱਲੋਂ ਏ. ਐਸ. ਆਈ ਜਿਸ ਨੇ 7 ਸੈਕਟਰ ਚੰਡੀਗੜ੍ਹ ਵਿਖੇ ਐਥਲੈਟਿਕ ਮੀਟ 'ਚੋਂ 1500 ਮੀਟਰ ਦੌੜ ਵਿੱਚੋਂ ਪਹਿਲਾ ਦਰਜਾ ਪ੍ਰਾਪਤ ਕਰਕੇ ਤਗਮਾ ਜਿੱ ਤਿਆ | ਜਸਵਿੰਦਰ ਸਿੰਘ ਢਿੱਲੋਂ ਪਹਿਲਾਂ ਵੀ ਕਈ ਤਗਮੇ ਜਿੱਤ ਚੁੱਕਾ ਹੈ, ਜਿਸ 'ਤੇ ਪੰਜਾਬ ਪੁਲਿਸ ਤੇ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਮਾਣ ਹੈ |

ਪਿਛਲੀ ਖ਼ਬਰ ਥਾਣਾ ਮੁਖੀ ਕਾਠਗੜ੍ਹ ਅਭਿਸ਼ੇਕ ਸ਼ਰਮਾ ਪ੍ਰਸੰਸਾ ਪੱਤਰ ਨਾਲ ਸਨਮਾਨਿਤ <br/> ਅਗਲੀ ਖ਼ਬਰ ਬਸਪਾ ਬਲਾਕ ਇੰਚਾਰਜ ਮਹਿਲਾ ਵਿੰਗ ਪਰਮਜੀਤ ਕੌਰ ਵਲੋਂ ਵੋਟਰਾਂ-ਸਪੋਰਟਰਾਂ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।