17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪਿੰਡ ਝਿੰਗੜਾਂ ਦੇ ਨੌਜਵਾਨ ਸ਼ੇਰ ਸਿੰਘ ਸ਼ੇਰਾ ਦੀ ਜਰਮਨ 'ਚ ਹੋਈ ਮੌਤ <br/>

ਅਜੀਤ ਡੈਸਕ 26-12-2025
ਔੜ/ਝਿੰਗੜਾਂ, 25 ਦਸੰਬਰ (ਕੁਲਦੀਪ ਸਿੰਘ ਝਿੰਗੜ) - ਪਿੰਡ ਝਿੰਗੜਾਂ ਦੇ ਵਿਕਾਸ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਦਾਨੀ ਸੱਜਣ ਐਨ.ਆਰ.ਆਈ ਮੇਜਰ ਸਿੰਘ ਇਟਲੀ ਪੁੱਤਰ ਧਰਮ ਸਿੰਘ ਦੇ ਨੌਜਵਾਨ ਪੁੱਤਰ ਸ਼ੇਰ ਸਿੰਘ ਸ਼ੇਰਾ ਜਰਮਨ ਉਮਰ 30 ਸਾਲ ਜਿਸ ਦੀ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਮੌਤ ਦੀ ਖਬਰ ਸੁਣਦਿਆਂ ਸਾਰ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ | ਨੌਜਵਾਨ ਸ਼ੇਰ ਸਿੰਘ ਸ਼ੇਰਾ ਦੀ ਮੌਤ 'ਤੇ ਉਹਨਾਂ ਦੇ ਦੁਖੀ ਪਰਿਵਾਰ ਨਾਲ ਜਥੇਦਾਰ ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਬਹਾਦਰ ਸਿੰਘ ਮਹਿਮੀ ਅਧਿਕਾਰਤ ਪੰਚ, ਬਲਵਿੰਦਰ ਸਿੰਘ ਝਿੰਗੜ, ਪਰਮਜੀਤ ਸਿੰਘ ਗਰੇਵਾਲ ਪੰਚ, ਤਰਸੇਮ ਲਾਲ ਮਹਿਮੀ ਪੰਚ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਹਰਜਿੰਦਰ ਸਿੰਘ ਸੋਢੀ, ਕਮਲਜੀਤ ਸਿੰਘ ਕੈਰੋਂ, ਗੁਰਪ੍ਰੀਤ ਸਿੰਘ, ਵਿੱਕੀ ਸ਼ੇਰਗਿੱਲ, ਬਿੰਦਾ ਸ਼ੇਰਗਿੱਲ, ਬਲਰਾਜ ਕੌਰ ਪੰਚ, ਮੁਖਤਿਆਰ ਸਿੰਘ ਤਾਰੀ, ਗੁਰਮੁੱਖ ਸਿੰਘ, ਮਲਕੀਤ ਸਿੰਘ, ਬੁੱਧ ਸਿੰਘ, ਅਜੈਬ ਸਿੰਘ, ਦਵਿੰਦਰ ਪਾਲ ਬਿੱਲਾ ਆਦਿ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

ਪਿਛਲੀ ਖ਼ਬਰ ਸਰਕਾਰੀ ਬਿਲਡਿੰਗਾਂ 'ਤੇ ਇਸ਼ਤਿਹਾਰ ਤੇ ਹੋਰਡਿੰਗ ਲਾਉਣ 'ਤੇ ਪਾਬੰਦੀ <br/> ਅਗਲੀ ਖ਼ਬਰ ਪਿੰਡ ਕੌਲਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 5 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।