17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕੌਫੀ ਤੇ ਦੁੱਧ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 26-12-2025
ਬਹਿਰਾਮ, 25 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸੁਖਚੈਨ ਨਗਰ ਵਿਖੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਨੂੰ ਸਮਰਪਿਤ ਦੁੱਧ ਅਤੇ ਕੌਫੀ ਦਾ ਲੰਗਰ ਲਗਾਇਆ ਗਿਆ | ਉਪਰੰਤ ਸੇਵਾਦਾਰਾਂ ਨੇ ਕਿਹਾ ਕਿ ਸਾਨੂੰ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਕਦੇ ਭੁੱਲਣਾ ਨਹੀ ਚਾਹੀਦਾ | ਨਿਸ਼ਕਾਮ ਸੇਵਾ ਕਰਨ ਵਾਲਿਆਂ ਵਿੱਚ ਦਲਵੀਰ ਸਿੰਘ, ਕਮਲਵੀਰ ਸਿੰਘ, ਦਲਜੀਤ ਸਿੰਘ, ਵਿਸ਼ਾਲ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ ਹਰਨੂਰ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਪ੍ਰਦੀਪ ਸਿੰਘ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੇ. ਐੱਸ. ਐਫ. ਐੱਚ. ਖਾਲਸਾ ਸਕੂਲ ਨਵਾਂਸ਼ਹਿਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ <br/> ਅਗਲੀ ਖ਼ਬਰ ਰਤਨ ਹਸਪਤਾਲ ਵਿਖੇ ਬਜ਼ੁਰਗ ਨਾਗਰਿਕਾਂ ਲਈ 2 ਦਿਨਾ ਮੁਫ਼ਤ ਡਾਕਟਰੀ ਮੈਡੀਕਲ ਜਾਂਚ ਕੈਂਪ, 27 ਤੇ 28 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।