15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਅਮਲੋਹ ਵਿਖੇ ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 21-06-2025
ਅਮਲੋਹ, 20 ਜੂਨ (ਕੇਵਲ ਸਿੰਘ)-ਅੰਤਰਰਾਸ਼ਟਰੀ ਯੋਗਾ ਦਿਵਸ ਭਾਰਤ ਵਿਕਾਸ ਪ੍ਰੀਸ਼ਦ ਬਰਾਂਚ ਅਮਲੋਹ ਵਲੋਂ ਡਾ. ਅਸ਼ੋਕ ਜਿੰਦਲ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਅਮਲੋਹ ਦੇ ਗਰਾਊਾਡ ਵਿਖੇ 21 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬਿ੍ਜ ਭੂਸ਼ਨ ਗਰਗ ਵਲੋਂ ਦਿੱਤੀ ਗਈ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਯੋਗ ਦਿਵਸ ਵਿਚ ਵੱਡੀ ਗਿਣਤੀ ਸ਼ਮੂਲੀਅਤ ਕਰਨ |
ਪਿਛਲੀ ਖ਼ਬਰ ਭਾਰਤੀ ਮਾਣਕ ਬਿਊਰੋ ਨੇ ਮੰਡੀ ਗੋਬਿੰਦਗੜ੍ਹ ਵਿਖੇ ਸਟੀਲ ਯੂਨਿਟ 'ਤੇ ਮਾਰਿਆ ਛਾਪਾ ਅਗਲੀ ਖ਼ਬਰ ਨਸ਼ੇ ਸੰਬੰਧੀ ਦੋ ਮਾਮਲੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।