15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਗੇਲ ਐਨ. ਸੀ. ਆਰ. ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ

ਅਜੀਤ ਡੈਸਕ 21-06-2025
ਫ਼ਤਹਿਗੜ੍ਹ ਸਾਹਿਬ, 20 ਜੂਨ (ਰਵਿੰਦਰ ਮੌਦਗਿਲ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤਹਿਸੀਲ ਫ਼ਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜ਼ੇਰ ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ 'ਨੋ ਡਰੋਨ ਜ਼ੋਨ' ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 20 ਜੂਨ ਤੋਂ 19 ਅਗਸਤ 2025 ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਨਾਜਾਇਜ਼ ਕਬਜ਼ਿਆਂ 'ਤੇ ਅਸਟੇਟ ਵਿਭਾਗ ਨੇ ਕੀਤੀ ਕਾਰਵਾਈ ਅਗਲੀ ਖ਼ਬਰ ਸਰਕਾਰ ਵਲੋਂ ਲੋਕਾਂ ਦੀਆ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।