15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰਾਜਿੰਦਰ ਬਿੱਟੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 03-09-2025
ਮੰਡੀ ਗੋਬਿੰਦਗੜ੍ਹ, 2 ਸਤੰਬਰ (ਰਾਜੇਸ਼ ਸ਼ਰਮਾ)-ਮਿਉਂਸਪਲ ਕੌਂਸਲਰ ਰਾਜਿੰਦਰ ਸਿੰਘ ਬਿੱਟੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਦੇ ਸੀਨੀਅਰ ਨੇਤਾ ਜੋਗਿੰਦਰ ਸਿੰਘ ਮੈਣੀ ਵਲੋਂ ਆਪਣੇ ਦਫ਼ਤਰ ਵਿਖੇ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਸੀਨੀਅਰ ਆਗੂ ਆਨੰਦ ਪਨੇਸਰ, ਭੁਪਿੰਦਰ ਸਿੰਘ ਬਾਜਵਾ, ਕੌਂਸਲਰ ਚਰਨਜੀਤ ਬਾਜਵਾ, ਕਿ੍ਸ਼ਨ ਯਾਦਵ, ਹਰਿੰਦਰਪਾਲ ਕੋਛੜ, ਨਿਰਮਲ ਵਰਮਾ, ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਰਾਕੇਸ਼ ਕੁਮਾਰ ਤੇ ਹੋਰ ਸਾਥੀ ਮੌਜੂਦ ਸਨ | ਇਸ ਮੌਕੇ ਰਾਜਿੰਦਰ ਬਿੱਟੂ ਨੇ ਕਿਹਾ ਕਿ ਉਹ ਲੰਮੇੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ, ਪਾਰਟੀ ਨੇ ਉਨ੍ਹਾਂ ਪ੍ਰਤੀ ਵਿਸ਼ਵਾਸ ਪ੍ਰਗਟਾ ਕੇ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ ਉਸ ਨੰੂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ |

ਪਿਛਲੀ ਖ਼ਬਰ ਪੰਜਾਬ ਹੜ੍ਹਾਂ ਦੀ ਮਾਰ ਹੇਠ, ਕੇਜਰੀਵਾਲ ਸਮੇਤ ਦਿੱਲੀ ਦੇ ਆਗੂ ਲਾਪਤਾ-ਸਿੱਧੂਪੁਰ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 7 ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਹਫ਼ਤਾ-ਡਾ. ਰਾਜੇਸ਼ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।