15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੀਨੀਅਰ ਸਿਟੀਜ਼ਨ (ਸੇਵਾਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ 5 ਨੂੰ

ਅਜੀਤ ਡੈਸਕ 03-09-2025
ਖਮਾਣੋਂ, 2 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ 10 ਵਜੇ ਹੋਵੇਗੀ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਇਸ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਲੈਕਚਰਾਰ ਅਵਤਾਰ ਸਿੰਘ ਭਾਂਬਰੀ ਨੂੰ ਸੇਵਾ-ਮੁਕਤੀ ਮੌਕੇ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਵਿਧਾਇਕ ਰੁਪਿੰਦਰ ਹੈਪੀ ਨੇ ਬਰਸਾਤੀ ਪਾਣੀ ਦੀ ਸਥਿਤੀ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।