19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਐਨ. ਸੀ. ਆਰ. ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ <br/>

ਅਜੀਤ ਡੈਸਕ 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤਹਿਸੀਲ ਫਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜ਼ੇਰ ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ 'ਨੋ ਡਰੋਨ ਜ਼ੋਨ' ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ 'ਚ ਧੂਮਧਾਮ ਨਾਲ ਮਨਾਇਆ ਜਾ ਰਿਹੈ ਗਣਪਤੀ ਉਤਸਵ <br/> ਅਗਲੀ ਖ਼ਬਰ ਭਾਰੀ ਬਾਰਿਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।