04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਇਕਬਾਲ ਨਗਰ, ਸੰਤ ਨਗਰ ਦੇ ਨਾਲ ਲਗਦੀਆਂ ਗਲੀਆਂ ਨੂੰ ਪੱਕਿਆਂ ਕਰਨ ਦਾ ਕੰਮ ਸ਼ੁਰੂ

ਅਜੀਤ ਡੈਸਕ 23-09-2025
ਮੰਡੀ ਗੋਬਿੰਦਗੜ੍ਹ, 22 ਸਤੰਬਰ (ਇਕਬਾਲਦੀਪ ਸੰਧੂ)-ਇੱਥੋਂ ਦੇ ਮੁਹੱਲਾ ਇਕਬਾਲ ਨਗਰ, ਸੰਤ ਨਗਰ, ਐਸ.ਡੀ. ਮਾਡਰਨ ਸਕੂਲ ਦੇ ਨਾਲ ਲੱਗਦੀਆਂ ਗਲੀਆਂ ਨੂੰ ਪੱਕਿਆਂ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ, ਵਾਰਡ ਇੰਚਾਰਜ 23 ਜਗਦੀਸ਼ ਸਿੰਘ ਗੋਲਡੀ ਘੁੰਮਣ ਨੇ ਦੱਸਿਆ ਕਿ ਇਸ ਕੰਮ 'ਤੇ 54 ਲੱਖ 11 ਹਜ਼ਾਰ ਖ਼ਰਚ ਕੀਤਾ ਜਾਵੇਗਾ | ਇਸ ਮੌਕੇ ਬਲਜੀਤ ਕੌਰ, ਰਮਨਜੀਤ ਸਿੰਘ, ਸੰਜੀਵ ਵਰਮਾ, ਵਿਕਰਮ ਸਿੰਘ ਅਤੇ ਵੱਡੀ ਗਿਣਤੀ 'ਚ ਮੁਹੱਲਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੀ ਜੈਯੰਤੀ ਮਨਾਉਣ ਸੰਬੰਧੀ ਮੀਟਿੰਗ ਹੋਈ ਅਗਲੀ ਖ਼ਬਰ ਸੰਤ ਬਾਬਾ ਬਿਸ਼ਨ ਸਿੰਘ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਪੋਸਟਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।