04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹੜ੍ਹ ਪੀੜਤਾਂ ਦਾ ਸਾਨੂੰ ਸਾਰਿਆਂ ਨੂੰ ਸਾਥ ਦੇਣਾ ਚਾਹੀਦੈ- ਯਾਦਵਿੰਦਰ, ਬਦੇਸ਼ਾਂ, ਜਸਮੇਲ

ਅਜੀਤ ਡੈਸਕ 23-09-2025
ਅਮਲੋਹ, 22 ਸਤੰਬਰ (ਕੇਵਲ ਸਿੰਘ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ | ਲੋਕਾਂ ਦੇ ਘਰ, ਖੇਤ ਤੇ ਸਮਾਨ ਪਾਣੀ ਵਿਚ ਡੁੱਬ ਗਏ ਹਨ ਅਤੇ ਹੁਣ ਹੜ੍ਹ ਪੀੜਤ ਲੋਕਾਂ ਨੂੰ ਮਦਦ ਦੀ ਬਹੁਤ ਜ਼ਿਆਦਾ ਲੋੜ ਹੈ ਅਤੇ ਅੱਜ ਅÏਖੀ ਘੜੀ ਵਿਚ ਜਿੱਥੇ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਂ ਰਹੀ ਹੈ ਉੱਥੇ ਹੀ ਸਾਨੂੰ ਸਾਰਿਆਂ ਨੂੰ ਇਕੱਠੇ ਹੋਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਨੁੁਕਸਾਨ ਦੀ ਭਰਪਾਈ ਹੋ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਮਾਨਗੜ੍ਹ, ਤਰਨਦੀਪ ਸਿੰਘ ਬਦੇਸ਼ਾਂ ਅਤੇ ਸਰਪੰਚ ਜਸਮੇਲ ਸਿੰਘ ਮਾਨਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ |
ਪਿਛਲੀ ਖ਼ਬਰ ਡੀ. ਬੀ. ਯੂ. ਵਲੋਂ ਖੇਤੀਬਾੜੀ 'ਚ ਉੱਭਰਦੀਆਂ ਤਕਨਾਲੋਜੀਆਂ ਬਾਰੇ ਵਰਕਸ਼ਾਪ ਅਗਲੀ ਖ਼ਬਰ ਰਗਬੀ ਸਪੋਰਟਸ ਐਸੋਸੀਏਸ਼ਨ ਨੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।