24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸਰਹਿੰਦ ਸ਼ਹਿਰ 'ਚ 25 ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 24-10-2025
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਪੱਤਰ ਪ੍ਰੇਰਕ)-ਪੀ.ਐਸ.ਪੀ.ਸੀ.ਐਲ ਸਰਹਿੰਦ ਦੇ ਸ਼ਹਿਰੀ ਸਹਾਇਕ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਕਤੂਬਰ ਨੂੰ 66 ਕੇ.ਵੀ ਸਬ ਸਟੇਸ਼ਨ ਤੋਂ ਚੱਲਦੇ 11 ਕੇ.ਵੀ ਫੀਡਰ ਫ਼ਤਹਿਗੜ੍ਹ ਸਾਹਿਬ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਜਿਸ ਦੌਰਾਨ ਸਰਹਿੰਦ ਸ਼ਹਿਰ, ਜੱਟਪੁਰਾ ਮੁਹੱਲਾ, ਡਿਫੈਂਸ ਬੰਨ੍ਹ, ਗੁਰਦੇਵ ਨਗਰ, ਅਫ਼ਸਰ ਕਾਲੋਨੀ, ਇੰਜੀਨੀਅਰਿੰਗ ਕਾਲਜ, ਮਦਰਾਸੀ ਕਾਲੋਨੀ, ਕੋਰਟ ਕੰਪਲੈਕਸ, ਪਾਲਮ ਸਿਟੀ ਆਦਿ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |
ਪਿਛਲੀ ਖ਼ਬਰ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਧੀਮਾਨ ਬ੍ਰਾਹਮਣ ਸਭਾ ਬਸੀ ਪਠਾਣਾਂ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।