24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਕੰਨਾਂ ਦਾ ਮੁਫ਼ਤ ਟੈੱਸਟ ਅਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 24-10-2025
ਬਠਿੰਡਾ, 23 ਅਕਤੂਬਰ (ਪੱਤਰ ਪੇ੍ਰਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 24 ਅਕਤੂਬਰ 2025 ਦਿਨ ਸ਼ੁੱਕਰਵਾਰ ਨੂੰ ਹੋਟਲ ਗ੍ਰੀਨ ਵਿਚ ਸਾਹਮਣੇ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ 25 ਅਕਤੂਬਰ 2025 ਦਿਨ ਸ਼ਨੀਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫ਼ਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਸਕੂਲ 'ਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਲਗਾਈ ਅਗਲੀ ਖ਼ਬਰ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।