15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੰਗਤਾਂ ਲਈ ਲੰਗਰ ਲਗਾਇਆ

ਸੰਗਤਾਂ ਲਈ ਲਗਾਏ ਦੁੱਧ ਤੇ ਬਿਸਕੁਟ ਦੇ ਲੰਗਰ ਦਾ ਦਿ੍ਸ਼ | ਅਜੀਤ ਤਸਵੀਰ <br/> 24-11-2025
ਬਸੀ ਪਠਾਣਾਂ, 23 ਨਵੰਬਰ (ਐਚ.ਐਸ. ਗੌਤਮ)-ਸ਼੍ਰੋਮਣੀ ਅਕਾਲੀ ਦਲ ਵਾਰਡ ਨੰ-13 ਦੇ ਕੌਂਸਲਰ ਤੇ ਸਮਾਜ ਸੇਵਕ ਮਨਪ੍ਰੀਤ ਸਿੰਘ ਹੈਪੀ ਵਲੋਂ ਸ਼ਹਿਰ ਬਸੀ ਪਠਾਣਾਂ 'ਚ ਗੁਰਦੁਆਰਾ ਸ੍ਰੀ ਲਾਲ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਢੇ ਗਏ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਸੰਗਤਾਂ ਵਾਸਤੇ ਦੁੱਧ ਤੇ ਬਿਸਕੁਟ ਦਾ ਲੰਗਰ ਲਗਾਇਆ | ਇਸ ਮੌਕੇ ਮਨਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ਼ ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਪਸੀ ਭਾਈਚਾਰਾ ਤੇ ਭਾਈਚਾਰਕ ਸਾਂਝ ਬਣੀ ਰਹੇ | ਉਨ੍ਹਾਂ ਕਿਹਾ ਕਿ ਸਾਰੇ ਧਰਮ ਬਰਾਬਰ ਹਨ | ਇਸ ਮੌਕੇ ਜਸਪਾਲ ਸਿੰਘ ਭੱਟੀ, ਦੀਵਲ ਕੁਮਾਰ ਹੈਰੀ, ਦਿਨੇਸ਼ ਕੁਮਾਰ, ਨੋਨੀ ਕੁਮਾਰ, ਪਿ੍ੰਸ ਕੁਮਾਰ, ਸਾਹਿਲ ਮਲਹੋਤਰਾ, ਰਾਜਨ ਮਲਹੋਤਰਾ, ਪੰਡਿਤ ਰਜਿੰਦਰ ਭਨੋਟ, ਪਵਨ ਵਧਵਾ ਤੇ ਅਸ਼ੂ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਫ਼ਰੀਦ ਸਕੂਲ ਦੀ ਖੇਡਾਂ 'ਚ ਸ਼ਾਨਦਾਰ ਉਪਲਬਧੀ ਅਗਲੀ ਖ਼ਬਰ ਪੈਦਲ ਯਾਤਰਾ ਦੀ ਤਿਆਰੀ ਸੰਬੰਧੀ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।