17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੌਂਸਲਰ ਗੁਰਪ੍ਰੀਤ ਕੌਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅਜੀਤ ਡੈਸਕ 04-12-2025
ਬਸੀ ਪਠਾਣਾਂ, 3 ਦਸੰਬਰ (ਐਚ.ਐਸ.ਗੌਤਮ)-ਬਸੀ ਪਠਾਣਾਂ ਵਾਰਡ ਨੰ.-11 ਦੀ ਕੌਂਸਲਰ ਗੁਰਪ੍ਰੀਤ ਕੌਰ ਨਾਮਧਾਰੀ ਨੇ ਕੌਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਦੀ ਪੁਸ਼ਟੀ ਕਰਦਿਆਂ ਗੁਰਪ੍ਰੀਤ ਕੌਰ ਨੇ ਕਿਹਾ ਕਿ ਇਹ ਅਸਤੀਫ਼ਾ ਉਨ੍ਹਾਂ ਨੇ ਆਪਣੀਆਂ ਘਰੇਲੂ ਮਜਬੂਰੀਆਂ ਕਾਰਨ ਦਿੱਤਾ ਹੈ | ਉਨ੍ਹਾਂ ਨੇ ਆਪਣਾ ਅਸਤੀਫ਼ਾ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਪੰਜਾਬ ਚੰਡੀਗੜ੍ਹ ਅਤੇ ਬਸੀ ਪਠਾਣਾਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਕੈਨੇਡਾ ਤੋਂ ਈ-ਮੇਲ ਰਾਹੀਂ ਭੇਜਿਆ ਹੈ |
ਪਿਛਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਕਾਮਿਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਮਿਊਾਸੀਪਲ ਕੌਂਸਲ ਫ਼ਤਹਿਗੜ੍ਹ ਸਾਹਿਬ ਵਲੋਂ ਬਸੀ ਪਠਾਣਾਂ ਬਾਈਪਾਸ 'ਤੇ ਕੂੜੇ ਦਾ ਡੰਪ ਬਣਾਉਣ ਦੇ ਅਮਲ ਨੂੰ ਤੁਰੰਤ ਰੋਕਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।