08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕਿ੍ਸ਼ਨਾ ਗੌਸ਼ਾਲਾ ਵਿਖੇ ਕੜ੍ਹੀ-ਚਾਵਲ ਦਾ ਲੰਗਰ ਲਗਾਇਆ

ਅਜੀਤ ਡੈਸਕ 23-12-2025
ਮੰਡੀ ਗੋਬਿੰਦਗੜ੍ਹ, 22 ਦਸੰਬਰ (ਰਾਜੇਸ਼ ਸ਼ਰਮਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਸਹਿਤ ਮਾਤਾ ਗੁਜਰੀ ਜੀ ਵਲੋਂ ਮਨੁੱਖਤਾ ਦੀ ਖ਼ਾਤਰ ਦਿੱਤੀ ਗਈ ਅਤੁੱਲ ਸ਼ਹਾਦਤ ਦੀ ਯਾਦ ਵਿਚ ਅੱਜ ਸ੍ਰੀ ਕਿ੍ਸ਼ਨਾ ਗੌਸ਼ਾਲਾ ਵਿਚ ਕੜ੍ਹੀ-ਚਾਵਲ ਦਾ ਲੰਗਰ ਲਗਾਇਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਲੰਗਰ ਛਕਿਆ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ | ਲੰਗਰ ਵਿਚ ਮੋਨਾ ਮਿੱਤਲ, ਨੀਤੂ ਸਿੰਘੀ, ਮੰਜੂ ਕਾਲਰਾ ਤੇ ਆਸ਼ਾ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ |
ਪਿਛਲੀ ਖ਼ਬਰ ਐੱਸ. ਡੀ. ਐੱਮ. ਵਲੋਂ ਅਧਿਕਾਰੀਆਂ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਨਿਰੀਖਣ ਅਗਲੀ ਖ਼ਬਰ ਕੇਂਦਰ ਵਲੋਂ ਘੱਟ ਗਿਣਤੀ ਕÏਮਾਂ 'ਤੇ ਰਾਸ਼ਟਰੀ ਉਚੇਰੀ ਸਿੱਖਿਆ ਨੀਤੀਆਂ ਨੂੰ ਥੋਪਣਾ ਘਾਤਕ- ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।