08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲੋਕਾਂ ਨੇ ਸੰਮਤੀਆਂ ਦੇ ਉਮੀਦਵਾਰਾਂ ਨੂੰ ਚੁਣ ਕੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ

ਅਜੀਤ ਡੈਸਕ 23-12-2025
ਜਖਵਾਲੀ, 22 ਦਸੰਬਰ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜਾਂ ਕਰਕੇ ਹੀ ਲੋਕਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਲਈ 'ਆਪ' ਦੇ ਉਮੀਦਵਾਰਾਂ ਨੂੰ ਚੁਣਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਅਤੇ ਸਰਪੰਚ ਹਰਸ਼ਦੀਪ ਸ਼ਰਮਾ ਰੁੜਕੀ ਨੇ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਵਿਕਾਸ ਕਾਰਜਾਂ ਦੇ ਨਾਂਅ 'ਤੇ ਮੋਹਰ ਲਗਾਈ ਹੈ, ਜਿਸ ਦਾ ਸਿਹਰਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ 'ਚ ਸੈਮੀਨਾਰ ਰਾਹੀਂ ਸਮਾਰੋਹਾਂ ਦੀ ਸ਼ੁਰੂਆਤ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਰਗੀ ਮਿਸਾਲ ਦੁਨੀਆ 'ਤੇ ਕਿੱਧਰੇ ਨਹੀਂ ਮਿਲਦੀ- ਪ੍ਰੋ. ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।