25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਜੋੜ ਮੇਲਾ ਅੱਜ

ਅਜੀਤ ਡੈਸਕ 16-06-2025
ਕੋਟਲੀ ਸੂਰਤ ਮੱਲ੍ਹੀ, 15 ਜੂਨ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਬਾਬਾ ਸ਼ੇਸ਼ਨਾਗ ਦੀ ਯਾਦ 'ਚ ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਾਲਾਨਾ ਜੋੜ ਮੇਲਾ 16 ਜੂਨ ਨੂੰ ਕੋਟਲੀ ਸੂਰਤ ਮੱਲ੍ਹੀ 'ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਜਥੇ ਸੰਗਤਾਂ ਨੂੰ ਗੁਰਇਤਿਹਾਸ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਜੋੜ ਮੇਲੇ ਸਬੰਧੀ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਚੇਅਰਮੈਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਨੇ ਤੋੜਿਆ ਰਿਕਾਰਡ-ਸ਼ਹਿਰ ਵਾਸੀ ਅਗਲੀ ਖ਼ਬਰ ਛੁੱਟੀ ਆਏ ਫੌਜੀ ਜਵਾਨ ਦੀ ਅਚਾਨਕ ਮੌਤ-ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।